Wednesday, February 10, 2016

ਅੱਖਾਂ

ਅੱਖਾਂ ਵਿੱਚ ਹੰਜੂ ਵੀ ਨਹੀ
ਤੇ ਦਿਲੋ ਅਸੀ ਖੁਸ਼ ਵੀ ਨਹੀ.....
 ਕਾਹਦਾ ਹੱਕ ਜਮਾਈਏ ਵੇ ਸੱਜਣਾ
ਅਸੀ ਹੁਣ ਤੇਰੇ ਕੁਛ ਵੀ ਨਹੀ ......

0 comments

Post a Comment