Saturday, May 28, 2016

ਵੇ ਤੇਰੇ ਬਿਨਾ

ਵੇ ਤੇਰੇ ਬਿਨਾ ਜੀਅ ਨਹੀ ਸਕਦੀ…
ਵੇ ਤੇਰੇ ਲਈ ਕਰ ਕੀ ਨਹੀ ਸਕਦੀ…
ਜਿਹੜੀ ਤੇਰੇ ਨਾਲ ਹੀ ਲੰਘ ਜਾਵੇ ਮੈਨੂੰ ਉਨ੍ਹੀ ਉਮਰ ਬਥੇਰੀ ਐ…
ਜਿੰਨਾ ਚਿਰ ਇਹ ਦਿਲ ਧੱੜਕੂਗਾ ਜਿੰਦਗੀ ਸੱਜਣਾ ਤੇਰੀ ਐ…