Wednesday, August 5, 2020

ਤੇਰੇ ਹਰ ਪਲ ਨੂੰ

ਤੇਰੇ ਹਰ ਇਕ ਪਲ ਨੂੰ ਮੈ ਅਪਣਾ ਬਣਾ ਲਵਾਂ,
ਸਾਰੀ ਉਮਰ ਆਪਣੀ ਤੇਰੇ ਨਾ ਲਵਾ ਦਵਾਂ