Monday, May 23, 2022

Teri Yaari Da Mull - ਤੇਰੀ ਯਾਰੀ ਦਾ ਮੁੱਲ

ਤੇਰੀ ਯਾਰੀ ਦਾ ਮੁੱਲ ਅਸੀਂ ਤਾਰ ਨਹੀਂ ਸਕਦੇ🤗
ਤੂੰ ਮੰਗੇ ਜਾਨ ਤਾਂ ਕਰ ਇਨਕਾਰ ਨਹੀਂ ਸਕਦੇ🙏
ਮੰਨਿਆ ਕਿ ਜ਼ਿੰਦਗੀ ਲੈਂਦੀ ਇਮਤਿਹਾਨ ਬੜੇ🙌
ਤੂੰ ਹੋਵੇ ਨਾਲ ਤਾਂ ਅਸੀਂ ਹਾਰ ਨਹੀਂ ਸਕਦੇ❤

@Love Shayari